- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੇ ਦੇਵ ਦਿੱਲੀ ‘ਚ ਬਣੇ ਨਵੇਂ ਮੁੱਖ ਸਕੱਤਰ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਚੋਣ ਅਧਿਕਾਰੀ ਵਿਜੇ ਦੇਵ ਨੂੰ ਰਾਸ਼ਟਰੀ ਰਾਜਧਾਨੀ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਵਿਜੇ ਦੇਵ ਦੀ ਜੁਵਿਨਿੰਗ ਤਾਰੀਖ ਤੋਂ ਅਗਲੇ ਆਦੇਸ਼ ਤੱਕ ਮੁੱਖ ਸਕੱਤਰ ਦੇ ਅਹੁਦੇ ‘ਤੇ ਮੌਜੂਦ ਰਹਿਣਗੇ। ਉਨ੍ਹਾਂ ਨੇ ਦੱਸਿਆ ਹੈ ਕਿ 1987 ਬੈਚ ਦੇ ਆਈ. ਏ. ਐੱਮ. ਅਧਿਕਾਰੀ ਦੇਵ ਦੀ ਨਿਯੁਕਤੀ ਦਾ ਰਸਮੀ ਹੁਕਮ ਆ ਚੁੱਕਿਆ ਹੈ। ਦੇਵ ਕੇਂਦਰ ਪ੍ਰਸ਼ਾਸ਼ਿਤ ਖੇਤਰ ਚੰਡੀਗੜ੍ਹ ਦੇ ਸਲਾਹਕਾਰ ਵੀ ਰਹੇ ਹਨ। ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦਾ ਹਾਲ ਹੀ ‘ਚ ਕੇਂਦਰ ਸਰਕਾਰ ਦੇ ਦੂਰਸੰਚਾਰ ਵਿਭਾਗ ‘ਚ ਤਬਾਦਲਾ ਕਰ ਦਿੱਤਾ ਗਿਆ ਹੈ। ਫਰਵਰੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਰਕਾਰੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨਾਲ ਪ੍ਰਕਾਸ਼ ਦੀ ਕਥਿਤ ਤੌਰ ‘ਤੇ ਹੱਥੋਪਾਈ ਹੋਈ ਸੀ। ਇਹ ਮਾਮਲਾ ਅਦਾਲਤ ‘ਚ ਚੱਲ ਰਿਹਾ ਹੈ।


