ਵਿਭਾਗ ਦਾ ਕੋਈ ਏਜੰਡਾ ਨਾ ਹੋਣ ਕਾਰਨ ਮੀਟਿੰਗ ‘ਚ ਨਹੀਂ ਗਿਆ : ਸਿੱਧੂ

ਚੰਡੀਗੜ੍ਹ- ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਪੰਜਾਬ ਦੇ ਸਥਾਨਕ ਸਰਕਾਰਾਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਸਰਦਾਰ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਮੂਲੀਅਤ ਨਹੀਂ ਕੀਤੀ ਗਈ। ਮੀਟਿੰਗ ‘ਚ ਸ਼ਾਮਿਲ ਨਾ ਹੋਣ ਬਾਰੇ ਸ: ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਦਾ ਕੋਈ ਏਜੰਡਾ ਹੀ ਨਹੀਂ ਸੀ ਇਸ ਕਰ ਕੇ ਉਹ ਨਹੀਂ ਗਏ।

VIA PUNJAB