- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਰਾਟ ਕੋਹਲੀ ਨੇ ਹਾਸਲ ਕੀਤੀ ਇਹ ਖਾਸ ਉਪਲੱਬਧੀ
ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਣੇ ਦੇ ਮੈਦਾਨ ‘ਤੇ ਸ਼੍ਰੀਲੰਕਾ ਵਿਰੁੱਧ ਤੀਜੇ ਟੀ-20 ਮੈਚ ‘ਚ ਸਿਰਫ 26 ਦੌੜਾਂ ਬਣਾ ਕੇ ਟੀ-20 ਅੰਤਰਰਾਸ਼ਟਰੀ ਦਾ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਕੋਹਲੀ ਦੇ ਨਾਂ ਹੁਣ ਟੀ-20 ਕ੍ਰਿਕਟ ‘ਚ 250 ਚੌਕੇ ਲਗਾਉਣ ਦਾ ਰਿਕਾਰਡ ਦਰਜ ਹੋ ਗਿਆ ਹੈ। ਵਿਰਾਟ ਕੋਹਲੀ ਦੌੜਾਂ ਦੇ ਮਾਮਲੇ ‘ਚ ਪਹਿਲਾਂ ਹੀ ਰੋਹਿਤ ਸ਼ਰਮਾ ਤੋਂ ਅੱਗੇ ਹਨ ਪਰ ਉਸ ਨੇ ਪੁਣੇ ਟੀ-20 ‘ਚ 250 ਚੌਕਿਆਂ ਦਾ ਅੰਕੜਾ ਵੀ ਹਾਸਲ ਕਰ ਲਿਆ ਹੈ।


