- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਰਾਟ ਤੇ ਅਨੁਸ਼ਕਾ ਦੇ ਘਰ ਗੂੰਜੀਆਂ ਧੀ ਦੀਆਂ ਕਿਲਕਾਰੀਆਂ
ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਉਨ੍ਹਾਂ ਦੀ ਅਦਾਕਾਰ ਪਤਨੀ ਅਨੁਸ਼ਕਾ ਸ਼ਰਮਾ ਦੇ ਘਰ ਅੱਜ ਧੀ ਦਾ ਜਨਮ ਹੋਇਆ ਹੈ। ਕੋਹਲੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਇਹ ਐਲਾਨ ਕੀਤਾ ਹੈ। ਕੋਹਲੀ ਨੇ ਟਵੀਟ ਕੀਤਾ, ‘ਸਾਨੂੰ ਇਹ ਖ਼ਬਰ ਸਾਂਝੀ ਕਰਦਿਆਂ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਸਾਡੇ ਘਰ ਅੱਜ ਦੁਪਹਿਰੇ ਧੀ ਨੇ ਜਨਮ ਲਿਆ ਹੈ। ਅਸੀਂ ਤੁਹਾਡੇ ਪਿਆਰ, ਦੁਆਵਾਂ ਤੇ ਸ਼ੁਭ ਕਾਮਨਾਵਾਂ ਲਈ ਧੰਨਵਾਦ ਕਰਦੇ ਹਾਂ।’ ਕੋਹਲੀ ਨੇ ਕਿਹਾ ਕਿ ਜੱਚਾ ਤੇ ਬੱਚਾ ਦੋਵੇਂ ਸਿਹਤਯਾਬ ਹਨ।


