- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਰਾਟ ਵਨ ਡੇ ਦਾ ਸਰਵਸ੍ਰੇਸ਼ਠ ਖਿਡਾਰੀ ਹੈ : ਫਿੰਚ
ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਨੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਿਰਾਟ ਵਨ ਡੇ ਸਵਰੂਪ ਦਾ ਸਰਵਸ੍ਰੇਸ਼ਠ ਖਿਡਾਰੀ ਹੈ। ਫਿੰਚ ਨੇ ਕਿਹਾ,”ਜੇਕਰ ਤੁਸੀਂ ਵਿਰਾਟ ਦੇ ਰਿਕਾਰਡ ਦੇਖੋ ਤਾਂ ਉਹ ਕਿਸੇ ਤੋਂ ਘੱਟ ਨਹੀਂ ਹੈ। ਇਹ ਅਸਲ ਵਿਚ ਜ਼ਿਕਰਯੋਗ ਹੈ। ਮੇਰੇ ਖਿਆਲ ਨਾਲ ਸਾਨੂੰ ਵਿਰਾਟ ਨੂੰ ਜਲਦ ਆਊਟ ਕਰਨ ‘ਤੇ ਧਿਆਨ ਦੇਣਾ ਪਵੇਗਾ।”ਫਿੰਚ ਹਾਲ ਹੀ ਵਿਚ ਯੂ. ਏ. ਈ. ਵਿਚ ਖਤਮ ਹੋਏ ਆਈ. ਪੀ. ਐੱਲ. ਦਾ ਹਿੱਸਾ ਸੀ ਤੇ ਉਸ ਨੇ ਵਿਰਾਟ ਦੇ ਨਾਲ ਤਕਰੀਬਨ 2 ਮਹੀਨੇ ਬਿਤਾਏ ਹਨ ਪਰ ਉਸਦਾ ਮੰਨਣਾ ਹੈ ਕਿ ਵਿਰਾਟ ਦੀ ਬੱਲੇਬਾਜ਼ੀ ਵਿਚ ਕੋਈ ਕਮੀ ਲੱਭਣਾ ਇੰਨਾ ਆਸਾਨ ਨਹੀਂ ਹੈ। ਉਸ ਨੇ ਕਿਹਾ,”ਵਿਰਾਟ ਕੋਲ ਕਾਫੀ ਤਾਕਤ ਹੈ। ਇਹ ਜ਼ਰੂਰੀ ਹੈ ਕਿ ਤੁਸੀਂ ਆਪਣੀ ਰਣਨੀਤੀ ਦੇ ਮੁਤਾਬਕ ਕੰਮ ਕਰੋ ਤੇ ਇਸਦੇ ਲਈ ਪ੍ਰਤੀਬੱਧ ਰਹੋ।


