- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਕੱਪ ਤਕ ਟੀਮ ਨਾਲ ਛੇੜਛਾੜ ਨਹੀਂ : ਸ਼ਾਸਤਰੀ
ਮੁੰਬਈ – ਭਾਰਤੀ ਕੋਚ ਰਵੀ ਸ਼ਾਸਤਰੀ ਨੇ ਵੀਰਵਾਰ ਨੂੰ ਕਿਹਾ ਕਿ ਵਨ ਡੇ ਟੀਮ ਵਿਚ ਹੁਣ ਕੋਈ ਛੇੜਛਾੜ ਤੇ ਬਦਲਾਅ ਨਹੀਂ ਕੀਤਾ ਜਾਵੇਗਾ ਕਿਉਂਕਿ ਦੱਖਣੀ ਅਫਰੀਕਾ ਵਿਰੁੱਧ 5 ਜੂਨ ਨੂੰ ਵਿਸ਼ਵ ਕੱਪ ਮੈਚ ਤੋਂ ਪਹਿਲਾਂ ਹੁਣ ਭਾਰਤ ਨੇ ਸਿਰਫ 13 ਮੈਚ ਹੋਰ ਖੇਡਣੇ ਹਨ। ਸ਼ਾਸਤਰੀ ਨੇ ਸੰਕੇਤ ਦਿੱਤੇ ਹਨ ਕਿ ਉਹ ਹੁਣ ਤੋਂ ਉਨ੍ਹਾਂ 15 ਖਿਡਾਰੀਆਂ ਨਾਲ ਹੀ ਖੇਡਣਗੇ, ਜਿਨ੍ਹਾਂ ਦੇ ਵਿਸ਼ਵ ਕੱਪ ਲਈ ਬ੍ਰਿਟੇਨ ਜਾਣ ਦੀ ਸੰਭਾਵਨਾ ਹੈ। ਸ਼ਾਸਤਰੀ ਨੇ ਇੱਥੇ ਕਿਹਾ, ”ਬਦਲਾਅ ਦਾ ਸਮਾਂ ਖਤਮ ਹੋ ਗਿਆ ਹੈ ਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਆਪਣਾ ਧਿਆਨ ਦੇਣ ਤੇ ਇਕ ਇਕਾਈ ਦੇ ਰੂਪ ਵਿਚ ਖੇਡਣ, ਫਿਰ ਉਮੀਦ ਕਰਦੇ ਹਾਂ ਕਿ ਸੱਟਾਂ ਦੀ ਵੱਧ ਸਮਾਂ ਨਹੀਂ ਹੋਵੇਗੀ, ਜਿਸ ਨਾਲ ਕਿ ਸਾਨੂੰ ਹੋਰਨਾਂ ਖਿਡਾਰੀਆਂ ਵੱਲ ਨਹੀਂ ਦੇਖਣਾ ਪਵੇਗਾ।”


