- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਕੱਪ ਤਕ ਧੋਨੀ ਦਾ ਵਨ ਡੇ ਟੀਮ ‘ਚ ਬਣੇ ਰਹਿਣਾ ਜ਼ਰੂਰੀ : ਸਹਿਵਾਗ
ਮੁੰਬਈ – ਸਾਬਕਾ ਭਾਰਤੀ ਕ੍ਰਿਕਟਰ ਵਰਿੰਦਰ ਸਹਿਵਾਗ ਨੇ ਵਿਕਟਕੀਪਰ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ਦੇ 2019 ਵਿਚ ਹੋਣ ਵਾਲੇ ਵਿਸ਼ਵ ਕੱਪ ਤਕ ਭਾਰਤ ਦੀ ਵਨ ਡੇ ਕੌਮਾਂਤਰੀ ਕ੍ਰਿਕਟ ਟੀਮ ਦਾ ਹਿੱਸਾ ਬਣੇ ਰਹਿਣ ਦਾ ਸਮਰਥਨ ਕੀਤਾ ਹੈ। ਵਿਕਟਕੀਪਰ ਬੱਲੇਬਾਜ਼ ਸਹਿਵਾਗ ਨੇ ਕਿਹਾ, ”ਹਾਲਾਂਕਿ ਧੋਨੀ ਅਗਲੇ ਵਿਸ਼ਵ ਕੱਪ ਦੇ ਫਾਈਨਲ ਤਕ 38 ਸਾਲਾਂ ਦਾ ਹੋ ਜਾਵੇਗਾ ਪਰ ਉਸ ਦਾ ਵਨ ਡੇ ਕਰੀਅਰ ਸ਼ਾਨਦਾਰ ਰਿਹਾ ਹੈ, ਜਿਸ ‘ਚ ਉਸਦੀ ਅਗਵਾਈ ‘ਚ ਭਾਰਤੀ ਟੀਮ ਦਾ 2011 ਵਿਚ ਵਿਸ਼ਵ ਕੱਪ ਜਿੱਤ ਕੇ ਚੈਂਪੀਅਨ ਬਣਨਾ ਵੀ ਸ਼ਾਮਲ ਹੈ।”


