- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਆਸਟਰੇਲੀਆ ਦੀ ਪਹਿਲੀ ਜਿੱਤ
ਬ੍ਰਿਸਬੇਨ – ਆਸਟਰੇਲੀਆ ਨੇ ਅੱਜ ਗਾਬਾ ਵਿੱਚ ਪਹਿਲੇ ਟੈਸਟ ਵਿੱਚ ਪਾਕਿਸਤਾਨ ਨੂੰ ਪਾਰੀ ਅਤੇ ਪੰਜ ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਬਣਾ ਲਈ।ਪਾਕਿਸਤਾਨ ਨੇ ਪਹਿਲੀ ਪਾਰੀ ਵਿੱਚ 240 ਦੌੜਾਂ ਬਣਾਈਆਂ ਸਨ ਅਤੇ ਆਸਟਰੇਲੀਆ ਨੇ ਇਸ ਮਗਰੋਂ ਪਹਿਲੀ ਪਾਰੀ ਵਿੱਚ 540 ਦੌੜਾਂ ਬਣਾ ਕੇ 340 ਦੌੜਾਂ ਦੀ ਲੀਡ ਹਾਸਲ ਕੀਤੀ ਸੀ। ਪਾਕਿਸਤਾਨ ਨੇ ਸ਼ਨਿੱਚਰਵਾਰ ਨੂੰ ਦੁਪਿਹਰ ਦੇ ਸੈਸ਼ਨ ਦੌਰਾਨ ਤਿੰਨ ਵਿਕਟਾਂ ਛੇਤੀ ਗੁਆ ਲਈਆਂ, ਪਰ ਅੱਜ ਉਸ ਦੇ ਬੱਲੇਬਾਜ਼ਾਂ ਨੇ ਸ਼ਾਨਦਾਰ ਜਜ਼ਬਾ ਵਿਖਾਇਆ। ਹਾਲਾਂਕਿ ਉਸ ਦੀ ਚੁਣੌਤੀ ਆਖ਼ਰੀ ਸੈਸ਼ਨ ਵਿੱਚ ਖ਼ਤਮ ਹੋ ਗਈ।


