- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੀਡੀਓ ਕਾਨਫਰੰਸਿੰਗ ਰਾਹੀਂ ਡੇਰਾ ਮੁਖੀ ਨੂੰ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
ਪੰਚਕੂਲਾ – ਪਤਰਕਾਰ ਛਤਰਪਤੀ ਹਤਿਆਕਾਂਡ ਮਾਮਲੇ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਦੇ ਮਾਮਲੇ ’ਚ ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੀ ਅਰਜ਼ੀ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਨਜ਼ੂਰ ਕਰ ਲਈ ਹੈ, ਜਿਸ ’ਤੇ ਫ਼ੈਸਲਾ 16 ਜਨਵਰੀ ਨੂੰ ਆਵੇਗਾ। ਅਦਾਲਤ ਵਲੋਂ ਇਸ ਮਾਮਲੇ ’ਚ ਡੇਰਾ ਮੁਖੀ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ।


