- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੈਨਕੂਵਰ ‘ਚ ਕੈਂਪਰ ਵੈਨ ਵਿੱਚ ਅੱਗ ਲੱਗਣ ਨਾਲ ਇਕ ਜਣੇ ਦੀ ਮੌਤ
ਸਰੀ – ਅੱਜ ਸਵੇਰੇ ਵੈਨਕੂਵਰ ਈਸਟ ਵਿਚ ਇੱਕ ਕੈਂਪਰ ਵੈਨ ਵਿੱਚ ਅੱਗ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਵਿਚ ਮਰਨ ਵਾਲਾ ਵਿਅਕਤੀ 50 ਕੁ ਸਾਲ ਦਾ ਸੀ। ਇਹ ਘਟਨਾ ਦੀ ਜਾਂਚ ਕਰ ਰਹੇ ਅਫਸਰਾਂ ਅਨੁਸਾਰ ਇਹ ਘਟਨਾ ਵਿਚ ਕਿਸੇ ਸ਼ੱਕ ਦੀ ਗੁੰਜਾਇਸ਼ ਨਹੀਂ ਹੈ ਪਰ ਫਿਰ ਵੀ ਅੱਗ ਲੱਗਣ ਦੀ ਜਾਂਚ ਦਾ ਪਤਾ ਲਗਾਉਣ ਲਈ ਅੱਗ ਬੁਝਾਉਣ ਵਾਲੇ ਜਾਂਚ ਕਰਨ ਵਾਲੇ ਘਟਨਾ ਸਥਾਨ ‘ਤੇ ਹਨ। ਬੀ ਸੀ ਕੋਰੋਨਰਜ਼ ਸਰਵਿਸ ਵੀ ਇਸ ਦੀ ਪੜਤਾਲ ਕਰ ਰਹੀ ਹੈ।


