- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੋਟਰਾਂ ਨੂੰ ਜਾਰੀ ਹੋਵੇਗੀ ਵੋਟਰ ਸਲਿੱਪ : ਚੋਣ ਅਧਿਕਾਰੀ ਹਰਿਆਣਾ
ਚੰਡੀਗੜ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਕਿਹਾ ਕਿ 12 ਮਈ ਨੂੰ ਹੋ ਰਹੇ ਲੋਕਸਭਾ ਚੋਣ ਲਈ ਰਾਜ ਦੇ ਸਾਰੇ ਵੋਟਰਾਂ ਨੂੰ ਚੋਣ ਕਮਿਸ਼ਨ ਵਲੋਂ ਅਧਿਕਾਰਿਕ ਵੋਟਰ ਸਲਿਪ ਮਹੁਈਆ ਕਰਵਾਈ ਜਾਵੇਗੀ। ਸ੍ਰੀ ਰੰਜਨ ਨੇ ਕਿਹਾ ਕਿ ਇਸ ਸਲਿਪ ਦੀ ਸਹਾਇਤਾ ਨਾਲ ਉਨਾਂ ਨੂੰ ਸਹੀ ਪੋਲਿੰਗ ਸਟੇਸ਼ਨ ‘ਤੇ ਪਹੁੰਚਣ ਵਿਚ ਸਹਾਹਿਤਾ ਮਿਲੇਗੀ ਅਤੇ ਵੋਟਰ ਸੂਚੀ ਵਿਚ ਵੋਟਰ ਦਾ ਨਾਂਅ ਯਕੀਨੀ ਤੌਰ ’ਤੇ ਹੋਣ ਦੀ ਜਾਣਕਾਰੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਕਿਸੇ ਰਾਜਨੀਤਿਕ ਪਾਰਟੀ ਵਲੋਂ ਵੋਟਰਾਂ ਨੂੰ ਵੋਟਰ ਸਲਿਪ ਵੰਡਣ ਦੀ ਜਰੂਰਤ ਨਹੀਂ ਹੈ, ਫ਼ਿਰ ਵੀ ਜੇ ਕੋਈ ਪਾਰਟੀ ਅਜਿਹਾ ਕਰਦੀ ਹੈ ਤਾਂ ਉਸ ਦਾ ਖਰਚ ਉਮੀਦਵਾਰ ਦੇ ਚੋਣ ਖਰਚ ਵਿਚ ਜੋੜ ਦਿਤਾ ਜਾਵੇਗਾ।


