- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੱਖ-ਵੱਖ ਦੇਸ਼ਾਂ ਤੋਂ ਆਏ ਲੋਕਾਂ ਨੇ ਵਧਾਈ ਅਮਰੀਕਾ ਦੀ ਤਾਕਤ : ਮਰਕੇਲ
ਵਾਸ਼ਿੰਗਟਨ – ਜਰਮਨੀ ਦੀ ਚਾਂਸਲਰ ਏਜੰਲਾ ਮਰਕੇਲ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਸ਼ਵੇਤ ਡੈਮੋਕ੍ਰੇਟ ਮਹਿਲਾ ਸੰਸਦੀ ਮੈਂਬਰਾਂ ‘ਤੇ ਕੀਤੀ ਗਈ ਟਿੱਪਣੀ ਦੀ ਨਿੰਦਾ ਕਰਦੇ ਹੋਏ ਆਖਿਆ ਕਿ ਉਹ ਉਸ ਧਾਰਾ ਦੇ ਉਲਟ ਜਾ ਰਹੇ ਹਨ ਜਿਸ ਨੂੰ ਉਹ ਅਮਰੀਕਾ ਦੀ ਤਾਕਤ ਸਮਝਦੇ ਹਨ। ਮਰਕੇਲ ਤੋਂ ਗਰਮੀਆਂ ਦੇ ਸਾਲਾਨਾ ਪੱਤਰਕਾਰ ਸੰਮੇਲਨ ‘ਚ ਪੁੱਛਿਆ ਗਿਆ ਸੀ ਕਿ ਕਿ ਉਹ ਅਜੇ ਵੀ ਟਰੰਪ ਦੀ ਇਸ ਟਿੱਪਣੀ ‘ਚ ਟਰੰਪ ਦੇ ਨਾਲ ਸਾਂਝਾ ਮੂਲਾਂ ਦਾ ਆਧਾਰ ਦੇਖਦੀ ਹੈ।ਟਰੰਪ ਨੇ ਆਪਣੀ ਟਿੱਪਣੀ ‘ਚ ਇਨਾਂ ਮਹਿਲਾ ਕਾਂਗਰਸ ਸੰਸਦੀ ਮੈਂਬਰਾਂ ਨੂੰ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਅਮਰੀਕਾ ਪਸੰਦ ਨਹੀਂ ਹੈ ਤਾਂ ਉਨ੍ਹਾਂ ਨੂੰ ਆਪਣੇ ਦੇਸ਼ ਵਾਪਸ ਚਲੇ ਜਾਣਾ ਚਾਹੀਦਾ ਹੈ। ਮਰਕੇਲ ਨੇ ਆਖਿਆ ਕਿ ਵੱਖ-ਵੱਖ ਨਾਗਰਿਕਤਾ ਵਾਲੇ ਲੋਕਾਂ ਨੇ ਅਮਰੀਕਾ ਦੀ ਤਾਕਤ ਵਧਾਉਣ ‘ਚ ਯੋਗਦਾਨ ਦਿੱਤਾ ਹੈ ਅਤੇ ਇਨਾਂ ਲੋਕਾਂ ਨੇ ਵੀ।


