- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਮੀ ਨੇ ਲਾਇਆ ਤੇਜ਼ ਵਿਕਟਾਂ ਦਾ ਸੈਂਕਡ਼ਾ
ਨੇਪੀਅਰ – ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਬੁੱਧਵਾਰ ਨੂੰ ਨਿਊਜ਼ੀਲੈਂਡ ਖਿਲਾਫ ਪਹਿਲੇ ਵਨ ਡੇ ਕ੍ਰਿਕਟ ਦੌਰਾਨ ਇਸ ਸਵਰੂਪ ਵਿਚ ਸਭ ਤੋਂ ਤੇਜ਼ 100 ਵਿਕਟ ਲੈਣ ਵਾਲੇ ਭਾਰਤੀ ਗੇਂਦਬਾਜ਼ ਬਣ ਗਏ ਹਨ। ਸ਼ਮੀ ਨੇ ਵਨ ਡੇ ਕ੍ਰਿਕਟ ਵਿਚ 56 ਮੈਚਾਂ ਵਿਚ ਇਹ ਅੰਕੜਾ ਪਾਰ ਕੀਤਾ ਹੈ। ਉਸ ਨੇ ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਨੂੰ ਆਪਣਾ 100ਵਾਂ ਸ਼ਿਕਾਰ ਬਣਾਇਆ। ਸ਼ਮੀ ਤੋਂ ਪਹਿਲਾਂ ਇਰਫਾਨ ਪਠਾਨ ਨੇ 59 ਮੈਚਾਂ ਵਿਚ 100 ਵਿਕਟਾਂ ਪੂਰੀਆਂ ਕੀਤੀਆਂ ਸੀ। ਜ਼ਹੀਰ ਖਾਨ ਨੇ 65, ਅਜੀਤ ਅਗਰਕਰ ਨੇ 67 ਅਤੇ ਜਵਾਗਲ ਸ਼੍ਰੀਨਾਥ ਨੇ 68 ਮੈਚਾਂ ਵਿਚ ਵਨ ਡੇ ਵਿਕਟਾਂ ਦਾ ਸੈਂਕੜੇ ਪੂਰਾ ਕੀਤਾ ਸੀ।


