- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਸ਼ੰਮੀ
ਨਵੀਂ ਦਿੱਲੀ – ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਭਾਰਤ ਦਾ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਅੱਗੇ ਆਇਆ ਹੈ। ਸ਼ੰਮੀ ਨੇ ਸ਼ਹੀਦ ਜਵਾਨਾਂ ਦੇ ਪਰਿਵਾਰ ਵਾਲਿਆਂ ਲਈ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸ਼ੰਮੀ ਨੇ ਕਿਹਾ, ”ਜਦੋਂ ਅਸੀਂ ਦੇਸ਼ ਲਈ ਖੇਡਦੇ ਹਾਂ ਤਾਂ ਭਾਰਤ ਦੇ ਵੀਰ ਜਵਾਨ ਸੀਮਾ ‘ਤੇ ਸਾਡੀ ਸੁਰੱਖਿਆ ਕਰਦੇ ਹਨ। ਇਸ ਦੁੱਖ ਦੀ ਘੜੀ ਵਿਚ ਅਸੀਂ ਜਵਾਨਾਂ ਦੇ ਪਰਿਵਾਰਾਂ ਦੇ ਨਾਲ ਹਾਂ।”


