- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਹੀਦ ਸੈਨਿਕਾਂ ਦੇ ਪਰਿਵਾਰ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ‘ਚ ਚਾਰ ਗੁਣਾ ਵਾਧਾ : ਰਾਜਨਾਥ
ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯੁੱਧ ਵਿੱਚ ਮਾਰੇ ਗਏ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਮੌਜੂਦਾ 2 ਲੱਖ ਰੁਪਏ ਤੋਂ ਵਧਾ ਕੇ ਅੱਠ ਲੱਖ ਰੁਪਏ ਕਰਨ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਆਰਥਿਕ ਸਹਿਯੋਗ ਯੁੱਧ ਵਿੱਚ ਹੋਈਆਂ ਮੌਤਾਂ ਲਈ ਤਿਆਰ ਕੀਤੇ ਗਏ ਸੈਨਿਕ ਵੈਲਫੇਅਰ ਫੰਡ (ਏਬੀਸੀਡਬਲਯੂਐਫ) ਅਧੀਨ ਦਿੱਤਾ ਜਾਵੇਗਾ।


