- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੀਲੰਕਾ ਨੇ ਏਸ਼ੀਆ ਕੱਪ ਲਈ ਮਲਿੰਗਾ ਨੂੰ ਟੀਮ ‘ਚ ਕੀਤਾ ਸ਼ਾਮਲ
ਕੋਲੰਬੋਂ – ਸ਼੍ਰੀਲੰਕਾ ਕ੍ਰਿਕਟ ਟੀਮ ਦੇ ਆਗਾਮੀ ਏਸ਼ੀਆ ਕੱਪ ਕ੍ਰਿਕਟ ਲੜੀ ਲਈ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਨੂੰ 16 ਮੈਂਬਰੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਵਾਰ-ਵਾਰ ਸੱਟ ਲੱਗਣ ਕਾਰਨ 35 ਸਾਲ ਦੇ ਇਸ ਗੇਂਦਬਾਜ਼ ਦੀ ਲਗਭਗ ਇਕ ਸਾਲ ਤੋਂ ਬਾਅਦ ਰਾਸ਼ਟਰੀ ਟੀਮ ‘ਚ ਵਾਪਸੀ ਹੋ ਰਹੀ ਹੈ। ਉਨ੍ਹਾਂ ਨੇ ਪਿਛਲੇ ਸਾਲ ਸਤੰਬਰ ‘ਚ ਭਾਰਤ ਖਿਲਾਫ ਆਪਣਾ ਪਿਛਲਾ ਵਨ ਡੇ ਮੈਚ ਖੇਡਿਆ ਸੀ। ਇਸ ਮੈਚ ‘ਚ ਉਨ੍ਹਾਂ ਨੇ 35 ਦੌੜਾਂ ‘ਤੇ ਇਕ ਵਿਕਟ ਹਾਸਲ ਕੀਤਾ ਸੀ। ਮਲਿੰਗਾ ਦੇ ਨਾਂ ਵਨ ਡੇ ‘ਚ 301 ਤੇ ਟੀ-20 ਅੰਤਰਰਾਸ਼ਟਰੀ ‘ਚ 90 ਵਿਕਟਾਂ ਹਨ।
ਟੀਮ – ਏਂਜੇਲੋ ਮੈਥਿਊ (ਕਪਤਾਨ), ਕੁਸਲ ਪਰੇਰਾ, ਕੁਸਲ ਮੇਂਡਿਸ, ਉਪੁਲ ਥਰੰਗਾ, ਦਿਨੇਸ਼ ਚਾਂਦੀਮਲ, ਧਨੁਸ਼ਕਾ ਗੁਣਾਥਿਲਕਾ, ਥਿਸਾਰਾ ਪਰੇਰਾ, ਦਾਸੁਨ ਸ਼ਨਾਕਾ, ਧਨੰਜਏ ਡਿ ਸਿਲਵਾ, ਅਕਿਲਾ ਧਨੰਜਏ, ਦਿਲਰੂਵਾਨ ਪਰੇਰਾ, ਅਮਿਲਾ ਅਪੋਂਸੋ, ਕਾਸੁਨ ਰਜਿਤਾ, ਸੁਰੰਗ ਲਕਮਲ, ਚਮੀਰਾ ਤੇ ਲਸਿਥ ਮਲਿੰਗਾ।


