- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਕੂਲ ਵਿੱਚ ਲੋਹੜੀ ਮਨਾਈ
ਐਸ ਏ ਐਸ ਨਗਰ – ਪੇਂਡੂ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਪ੍ਰਾਇਮਰੀ ਸਕੂਲ ਮਟੌਰ ਅਤੇ ਹਾਈ ਸਕੂਲ ਮਟੌਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ| ਇਸ ਮੌਕੇ ਬੱਚਿਆਂ ਨੂੰ ਗੱਚਕ, ਮੂੰਗਫਲੀ ਅਤੇ ਰਿਉੜੀਆਂ ਦੇ ਨਾਲ ਪੈਨ ਪੈਂਸਿਲਾਂ ਅਤੇ ਕਾਪੀਆਂ ਵੰਡੀਆਂ ਗਈਆਂ| ਇਸ ਮੌਕੇ ਬੱਚਿਆਂ ਵਲੋਂ ਲੋਹੜੀ ਦਾ ਰਵਾਇਤੀ ਗੀਤ ਗਾਇਆ ਗਿਆ ਅਤੇ ਲੋਕਨਾਚ ਪੇਸ਼ ਕੀਤਾ ਗਿਆ| ਇਸ ਮੌਕੇ ਗਾਇਕ ਅਲੀ ਬ੍ਰਦਰਜ਼, ਰਵਿੰਦਰ ਸਿੰਘ ਸਰਪੰਚ, ਅਮਰਨਾਥ ਅਤੇ ਯੂਥ ਆਗੂ ਗੁਰਜੀਤ ਵੀ ਹਾਜ਼ਿਰ ਸਨ|


