ਸਪੀਕਰ ਰਾਣਾ ਕੇ.ਪੀ. ਸਿੰਘ ਭਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੂਸ਼ਮਾਨ ਭਾਰਤ ਸਕੀਮ ਦਾ ਕਰਨਗੇ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ 10 ਅਗਸਤ ਨੂੰ ਸਵੇਰੇ 11 ਵਜੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੂਸ਼ਮਾਨ ਭਾਰਤ ਸਕੀਮ ਦਾ ਉਦਘਾਟਨ ਕਰਨਗੇ।ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਪੀ.ਸੀ.ਐਸ. ਨੇ ਅੱਜ ਇੱਥੇ ਦਿੱਤੀ।

VIA PUNJAB