- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਮਰਿਤੀ ਇਰਾਨੀ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ
ਨਵੀਂ ਦਿੱਲੀ – ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਮੁਕਤ ਹੋ ਗਈ ਹੈ| ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ| ਉਨ੍ਹਾਂ ਨੇ 28 ਅਕਤੂਬਰ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਜਾਣਕਾਰੀ ਟਵਿੱਟਰ ਤੇ ਦਿੱਤੀ ਸੀ| ਉਹਨ੍ਹਾਂ ਨੇ ਟਵੀਟ ਕੀਤਾ ਕਿ ਕੋਵਿਡ ਜਾਂਚ ਵਿੱਚ ਲਾਗ ਮੁਕਤ ਹੋਣ ਦੀ ਪੁਸ਼ਟੀ ਹੋਈ ਹੈ|ਜਿਕਰਯੋਗ ਹੈ ਕਿ ਸਮਰਿਤੀ ਇਰਾਨੀ ਬੀਤੀ 28 ਅਕਤੂਬਰ ਨੂੰ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ| ਜਿਸ ਤੋਂ ਬਾਅਦ ਉਨ੍ਹਾਂ ਨੇ ਟਵਿੱਟਰ ਤੇ ਲਿਖਿਆ ਸੀ ਕਿ ਉਹ ਕੋਵਿਡ ਪਾਜ਼ੇਟਿਵ ਹੋ ਗਈ ਹੈ ਅਤੇ ਜੋ ਲੋਕ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਉਹ ਛੇਤੀ ਤੋਂ ਛੇਤੀ ਆਪਣੀ ਜਾਂਚ ਕਰਵਾ ਲੈਣ|


