- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰੀ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ‘
ਐਸ.ਏ.ਐਸ ਨਗਰ – ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਐਸ.ਏ.ਐਸ ਨਗਰ ਫੇਜ਼ 6 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਪ੍ਰੋਗਰਾਮ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬੋਰਕਾ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ| ਜਿਸ ਉਪਰੰਤ ਵਿਦਿਆਰਥੀਆਂ ਵੱਲੋਂ ਰਸਮਈ ਕੀਰਤਨ ਦਾ ਉਚਾਰਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ|ਇਸ ਮੌਕੇ ਸ੍ਰੀਮਤੀ ਕੋਮਲ ਬਰੋਕਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੀ ਸੋਚ ਤੋਂ ਸੇਧ ਲੈ ਕੇ ਅੱਗੇ ਵੱਧਣਾ ਚਾਹੀਦਾ ਹੈ ਅਤੇ ਇੱਕ ਖੂਬਸੂਰਤ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਦੀ ਸੰਹੁ ਚੁੱਕਣੀ ਚਾਹੀਦੀ ਹੈ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|


