- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰੀ ਸਕੂਲਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਮੈਂਬਰਾਂ ਨੇ ਦਿੱਤੀ ਸਹਾਇਤਾ
ਬਠਿੰਡਾ – ਪਿੰਡ ਬਾਹੋ ਸਿਵੀਆਂ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਕੌਰ ਅਤੇ ਪਿੰਡ ਦੇ ਪੰਚਾਇਤ ਮੈਂਬਰਾਂ ਵਲੋਂ ਪਿੰਡ ਦੇ ਸਰਕਾਰੀ ਸਕੂਲ ਨੂੰ ਸਹਾਇਤਾ ਦਿਤੀ ਗਈ। ਇਸ ਮੌਕੇ ਜ਼ਿਲਾ ਪ੍ਰਸ਼ੀਦ ਮੈਂਬਰ ਨੇ ਸਰਕਾਰੀ ਮਿਡਲ ਸਕੂਲ ਨੂੰ 3100 ਸੌ ਰੁਪਿਆ ਤੇ ਪ੍ਰਾਇਮਰੀ ਸਕੂਲ ਨੂੰ ਇਕੀ ਸੌ ਰੁਪਿਆ ਦਾ ਦਾਨ ਕੀਤਾ। ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਅਮਨਦੀਪ ਸਿੰਘ ਤੇ ਚਰਨਜੀਤ ਕੌਰ ਨੇ ਮਿਡਲ ਸਕੂਲ ਨੂੰ 3100-3100 ਸੌ ਰੁਪਏ ਅਤੇ ਪ੍ਰਇਮਰੀ ਸਕੂਲ ਨੂੰ 2100-2100 ਰੁਪਏ ਦਿਤੇ।ਪੰਚ ਬਸੰਤ ਸਿੰਘ ਅਤੇ ਅਮਨਦੀਪ ਕੌਰ ਨੇ ਵੀ 1100-1100 ਰੁਪਏ ਦਾਨ ਕੀਤੇ।ਇਸ ਮੌਕੇ ਸਕੂਲ ਦੇ ਮਿਡਲ ਸਕੂਲ ਅਤੇ ਪ੍ਰਾਇਮਰੀ ਸਕੂਲ ਦੇ ਮੁਖ ਅਧਿਆਪਕਾਂ ਵਲੋਂ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਮੈਂਬਰਾਂ ਦੇ ਇਸ ਚੰਗੇ ਕਾਰਜ ਲਈ ਸਲਾਘਾ ਕੀਤੀ। ਇਸ ਮੌਕੇ ਗੁਰਨਾਮ ਸਿੰਘ,ਸਕੂਲ ਕਮੇਟੀ ਦੇ ਚੇਅਨਮੈਨ ਮਘਰ ਸਿੰਘ, ਸਕੂਲ ਅਧਿਆਪਕਾਂ, ਨੇ ਸ਼ਮੂਲੀਅਤ ਕੀਤੀ।


