- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਅਕਾਲੀ ਦਲ ਵਲੋਂ ਜਗਮੀਤ ਬਰਾੜ ਨੂੰ ਕਾਰਨ ਦੱਸੋ ਨੋਟਿਸ
ਚੰਡੀਗੜ੍ਹ, 21 ਅਕਤੂਬਰ (ਬਿਊਰੋ)
ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਸਾਬਕਾ ਐੱਮ.ਪੀ. ਸਰਦਾਰ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫ਼ਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਨ੍ਹਾਂ ਦੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਹੈ।


