- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਮੰਤਰੀ ਮਲੂਕਾ ਵੱਲੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ
ਭਗਤਾ ਭਾਈ ਕਾ – ਦੇਸ਼ ਦੇ ਨਾਲ ਨਾਲ ਪੰਜਾਬ ਵਿਚ ਵੀ ਇਸ ਵਾਰ ਮੀਂਹ ਨਾਲ ਭਾਰੀ ਨੁਕਸਾਨ ਹੋਣ ਦੀਆਂ ਖਬਰਾ ਸਾਹਮਣੇ ਆ ਰਹੀਆਂ ਹਨ ਪੰਜਾਬ ਦੇ ਕਈ ਸਹਿਰਾ ਵਿਚ ਹੜ ਵਰਗੇ ਹਾਲਾਤ ਬਣੇ ਹੋਏ ਹਨ ਜਿੱਥੇ ਸਹਿਰਾ ਵਿਚ ਮੀਹ ਨਾਲ ਭਾਰੀ ਨੁਕਸਾਨ ਹੋਇਆ ਹੈ ਉਥੇ ਹੀ ਪਿੰਡਾਂ ਵਿਚ ਪਹਿਲਾ ਤੋ ਹੀ ਆਰਥਿਕ ਮੰਦੀ ਦੇ ਸਿਕਾਰ ਕਿਸਾਨਾਂ ਦੀਆਂ ਝੋਨੇ ਅਤੇ ਨਰਮੇ ਦੀਆਂ ਫਸਲਾਂ ਪਾਣੀ ਵਿਚ ਡੁੱਬਣ ਨਾਲ ਨੁਕਸਾਨੀਆ ਗਈਆ ਹਨ ਇਨਾਂ ਸਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪ੍ਰੈੱਸ ਬਿਆਨ ਰਾਹੀ ਕੀਤਾ। ਸਾਬਕਾ ਮੰਤਰੀ ਮਲੂਕਾ ਨੇ ਕਿਸਾਨਾਂ ਦੇ ਹੋਏ ਨੁਕਸਾਨ ਲਈ ਸਰਕਾਰ ਵੱਲੋਂ ਤੁਰੰਤ ਮੁਆਵਜੇ ਦੀ ਮੰਗ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਜੱਥੇਦਾਰ ਸਤਨਾਮ ਸਿੰਘ ਭਾਈਰੂਪਾ, ਹਰਿੰਦਰ ਹਿੰਦਾ, ਸਤਪਾਲ ਗਰਗ, ਨਰੇਸ ਸੀ.ਏ, ਗਗਨਦੀਪ ਗਰੇਵਾਲ, ਰਾਕੇਸ ਗੋਇਲ, ਜਗਮੋਹਨ ਲਾਲ ਭਗਤਾ, ਮਨਜੀਤ ਧੁੰਨਾ, ਜਸਵੰਤ ਭਾਈਰੂਪਾ, ਹੈਪੀ ਬਾਂਸਲ, ਹਰਜੀਤ ਸਿੰਘ ਮਲੂਕਾ ਤੇ ਮੀਡੀਆ ਇੰਚਾਰਜ ਰਤਨ ਸਰਮਾਂ ਮਲੂਕਾ ਆਦਿ ਹਾਜਰ ਸਨ।


