- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ
ਨਵੀਂ ਦਿੱਲੀ – ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਕੱਲ੍ਹ ਇੱਕ ਜਨਵਰੀ ਨੂੰ ਇਨ੍ਹਾਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਤੇਲ ਕੰਪਨੀਆਂ ਨੇ ਦਿੱਲੀ ‘ਚ ਇੱਕ ਲਿਟਰ ਪੈਟਰੋਲ ਦੀ ਕੀਮਤ 11 ਪੈਸੇ ਵਧਾ ਦਿੱਤੀ ਹੈ ਤੇ ਕੋਲਕਾਤਾ ਅਤੇ ਮੁੰਬਈ ‘ਚ ਇਹ ਕੀਮਤ ਅੱਠ ਪੈਸੇ ਵਧੀ ਹੈ ਪਰ ਚੇਨਈ ‘ਚ ਪੈਟਰੋਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਡੀਜ਼ਲ ਦੀ ਕੀਮਤ 14 ਪੈਸੇ ਵਧਾਈ ਗਈ ਹੈ। ਕੋਲਕਾਤਾ ‘ਚ11 ਪੈਸੇ ਤੇ ਮੁੰਬਈ ‘ਚ ਇਹ ਕੀਮਤ 12 ਪੈਸੇ ਹੈ। ਚੇਨਈ ‘ਚ ਡੀਜ਼ਲ ਦੀ ਕੀਮਤ ਵਿੱਚ ਵੀ ਅੱਜ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।


