- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਹਾ ਨੂੰ ਮਿਲ ਸਕਦੀ ਹੈ ਪਹਿਲ ਪੰਤ ਦੀ ਥਾਂ
ਭਾਰਤ ਤੇ ਆਸਟਰੇਲੀਆ ਦਰਮਿਆਨ 17 ਦਸੰਬਰ ਨੂੰ ਸ਼ੁਰੂ ਹੋ ਰਹੇ ਪਹਿਲੇ ਟੈਸਟ ਮੈਚ ਵਿਚ ਭਾਰਤੀ ਵਿਕਟਕੀਪਰ ਵਜੋਂ ਰਿਧੀਮਾਨ ਸਾਹਾ ਨੂੰ ਰਿਸ਼ਬ ਪੰਤ ਨਾਲੋਂ ਪਹਿਲ ਮਿਲ ਸਕਦੀ ਹੈ। ਇਸ ਵੇਲੇ ਚਰਚਾ ਜ਼ੋਰਾਂ ’ਤੇ ਹੈ ਕਿ ਭਾਰਤੀ ਗਿਆਰਾਂ ਖਿਡਾਰੀਆਂ ਵਿਚ ਬਿਹਤਰ ਵਿਕਟਕੀਪਰ ਸਾਹਾ ਜਾਂ ਬਿਹਤਰ ਬੱਲੇਬਾਜ਼ ਕਮ ਵਿਕਟਕੀਪਰ ਪੰਤ ਵਿਚੋਂ ਕਿਸ ਦੀ ਚੋਣ ਹੋਵੇਗੀ। ਸਾਹਾ ਨੇ ਅਭਿਆਸ ਮੈਚ ਵਿਚ ਆਸਟਰੇਲੀਆ ਏ ਟੀਮ ਖ਼ਿਲਾਫ਼ ਵਧੀਆ ਪ੍ਰਦਰਸ਼ਨ ਕੀਤਾ ਸੀ। ਦੂਜੇ ਪਾਸੇ ਪੰਤ ਨੇ ਵੀ ਸੈਂਕੜਾ ਜੜ ਕੇ ਆਪਣੀ ਥਾਂ ਪੱਕੀ ਹੋਣ ਦਾ ਸੰਦੇਸ਼ ਦਿੱਤਾ ਸੀ।


