- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਆਸੀ ਫਾਇਦੇ ਲਈ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ ਮੋਦੀ: ਕੁਮਾਰਸਵਾਮੀ
ਬੈਂਗਲੁਰੂ – ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਰਾਜ ਦੀ (ਕਰਨਾਟਕ ਦੀ) ਕਿਸਾਨ ਕਰਜ਼ ਮੁਆਫ਼ੀ ਨੂੰ ‘ਅਪਮਾਨਜਨਕ ਮਜ਼ਾਕਾਂ ਵਿੱਚੋਂ ਇਕ’ ਦੱਸਣ ਤੇ ਪਲਟਵਾਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਿਆਸੀ ਫਾਇਦੇ ਲਈ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ| ਕਰਜ਼ਾ ਮੁਆਫੀ ਯੋਜਨਾ ਦੇ ਅਮਲ ਲਈ ਜਨਤਾ ਦਲ ਕਾਂਗਰਸ ਗਠਜੋੜ ਸਰਕਾਰ ਦੀ ਵਚਨਬੱਧਤਾ ਨੂੰ ਦੋਹਰਾਉਂਦੋ ਹੋਏ ਉਨ੍ਹਾਂ ਨੇ ਦਾਅਵਾ ਕੀਤਾ ਕਿ ਅਜੇ ਤੱਕ 60 ਹਜ਼ਾਰ ਕਿਸਾਨਾਂ ਨੂੰ ਇਸ ਯੋਜਨਾ ਨਾਲ ਫਾਇਦਾ ਪੁੱਜਿਆ ਹੈ| ਕੁਮਾਰਸਵਾਮੀ ਨੂੰ ਕਿਹਾ ਕਿ ਇਹ ਬੇਹੱਦ ਦੁਖਦ ਹੈ ਕਿ ਮੋਦੀ ਇਸ ਨੂੰ ਕਿਸਾਨਾਂ ਨਾਲ ਇਕ ਅਪਮਾਨਜਨਕ ਮਜ਼ਾਕ ਦੀ ਤਰ੍ਹਾਂ ਦੇਖਦੇ ਹਨ, ਯੋਜਨਾ ਬਾਰੇ ਪੂਰਨ ਤੱਤ ਜਾਣੇ ਬਿਨਾਂ ਉਹ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ|”


