- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਹਤ ਵਿਭਾਗ ਵਲੋਂ 18 ਉਮੀਦਵਾਰਾਂ ਨੂੰ ਤਰਸ ਦੇ ਆਧਾਰ ਤੇ ਦਿੱਤੇ ਗਏ ਨਿਯੁਕਤੀ ਪੱਤਰ
ਚੰਡੀਗੜ੍ਹ – ਅੱਜ ਇਥੇ ਪਰਿਵਾਰ ਕਲਿਆਣ ਭਵਨ, ਸੈਕਟਰ-34 ਵਿਖੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ.ਜਸਪਾਲ ਕੌਰ ਵੱਲੋਂ 18 ਉਮੀਦਵਾਰਾਂ ਨੂੰ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ।ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ 18 ਉਮੀਦਵਾਰਾਂ ਦੀ ਨਿਯੁੱਕਤੀ ਬਤੌਰ ਕਲਰਕ 03 ਅਤੇ 15 ਦਰਜਾ ਚਾਰ ਕਰਮਚਾਰੀ ਵਜੋਂ ਹੋਈ ਹੈ।ਇਸ ਮੌਕੇ ਡਿਪਟੀ ਡਾਇਰੈਕਟਰ ਡਾ.ਪੂਰਨਿਮਾ ਸਹਿਗਲ, ਡਾ. ਕਰਨ ਮਹਿਰਾ (ਓ.ਐਸ.ਡੀ. ਡੀ.ਐਚ.ਐਸ.),ਸੁਪਰਡੈਂਟ ਨੀਲਮ ਬਾਲਾ,ਸੁਪਰਡੈਂਟ ਰਾਜਿੰਦਰ ਸਿੰਘ ਅੋਜਲਾ ,ਆਡਿਊਵਿਜੂਅਲ ਅਫ਼ਸਰ ਅਮਰਜੀਤ ਸਿੰਘ ਸੋਹੀ ਅਤੇ ਗੁਰਮੀਤ ਸਿੰਘ ਰਾਣਾ ਸਟੇਟ ਹੈਲਥ ਐਜੂਕੇਟਰ ਮੋਜੂਦ ਸਨ।


