- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੰਧੂ ਦੀ ਮਾਂ ਨੇ ਬੇਟੀ ਦੇ ਚਾਂਦੀ ਤਮਗਾ ਜਿੱਤਣ ‘ਤੇ ਖੁਸ਼ੀ ਪ੍ਰਗਟਾਈ
ਹੈਦਰਾ
ਬਾਦ — ਸਟਾਰ ਭਾਰਤੀ ਸ਼ਟਲਰ ਪੀ. ਵੀ. ਸਿੰਧੂ ਦੀ ਮਾਂ ਪੀ. ਵਿਜਯਾ ਨੇ ਮੰਗਲਵਾਰ ਨੂੰ ਆਪਣੀ ਬੇਟੀ ਦੇ ਚਾਂਦੀ ਤਮਗਾ ਜਿੱਤਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਵਿਜਯਾ ਨੇ ਕਿਹਾ, ”ਕੁਲ ਮਿਲਾ ਕੇ ਦੇਖਿਆ ਜਾਵੇ ਤਾਂ ਇਹ ਚੰਗਾ ਨਤੀਜਾ ਹੈ। ਇਕ ਜਿੱਤ ਹਾਸਲ ਕਰਦਾ ਹੈ ਤੇ ਇਕ ਨੂੰ ਹਾਰ ਮਿਲਦੀ ਹੈ। ਉਸ ‘ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਹੈ। ਫਾਈਨਲ ਵਿਚ ਪਹੁੰਚਣਾ ਹੀ ਵੱਡੀ ਉਪਲੱਬਧੀ ਹੈ। ਫਾਈਨਲ ਚੋਟੀ ਦੇ ਖਿਡਾਰੀਆਂ ਵਿਚਾਲੇ ਖੇਡਿਆ ਜਾਂਦਾ ਹੈ। ਉਸ ਨੂੰ ਇਸ ਤਰ੍ਹਾਂ ਦਾ ਦਬਾਅ ਝੱਲਣ ਦੀ ਆਦਤ ਹੈ। ਹਰ ਮੈਚ ਮਹੱਤਵਪੂਰਨ ਹੁੰਦਾ ਹੈ।”


