- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖ ਅਜਾਇਬ ਘਰ ਪਿੰਡ ਬਲੌਂਗੀ ਮੁਹਾਲੀ ਵਿਖੇ ਧਰਨਾ ਜਾਰੀ
ਐਸ ਏ ਐਸ ਨਗਰ – ਸਿੱਖ ਅਜਾਇਬ ਘਰ ਵਿੱਚ ਸੰਗਤਾਂ ਵੱਲੋਂ ਰੱਖਿਆ ਗਿਆ ਧਰਨਾ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ| ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਧਰਨੇ ਦੀ ਹਮਾਇਤ ਕੀਤੀ ਗਈ ਤਾਂ ਕਿ ਇਸ ਸਿੱਖ ਅਜਾਇਬ ਘਰ ਨੂੰ ਜਲਦੀ ਤੋਂ ਜਲਦੀ ਪੱਕੀ ਜ਼ਮੀਨ ਸਰਕਾਰ ਵਲੋਂ ਅਲਾਟ ਕਰਵਾਈ ਜਾ ਸਕੇ| ਇਸ ਮੌਕੇ ਸਭਾ ਦੇ ਪ੍ਰਧਾਨ ਅਤੇ ਹੋਰਨਾਂ ਬੁਲਾਰਿਆਂ ਵਲੋਂ ਸਰਕਾਰ ਨੂੰ ਤੁਰੰਤ ਕਾਰਵਾਈ ਕਰਕੇ ਪੱਕੀ ਜ਼ਮੀਨ ਅਲਾਟ ਕਰਨ ਤੇ ਜ਼ੋਰ ਦਿੱਤਾ ਗਿਆ| ਸਭਾ ਵੱਲੋਂ ਪਰਵਿੰਦਰ ਸਿੰਘ ਆਰਟਿਸਟ ਨੂੰ ਸਨਮਾਨਿਤ ਕਰਨ ਦਾ ਫੈਸਲਾ ਵੀ ਲਿਆ ਗਿਆ| ਚੌਥੇ ਦਿਨ ਧਰਨੇ ਤੇ ਬੈਠਣ ਵਾਲਿਆਂ ਵਿੱਚ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਠੇਕੇਦਾਰ ਹਰਜਿੰਦਰ ਸਿੰਘ ਕਲੇਰ, ਬਾਬੂ ਚੰਡੀਗੜ੍ਹੀਆ, ਵਿਨੀਤ ਚੰਡੀਗੜ੍ਹ ਸ਼ਾਮਲ ਸਨ|


