- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਧੂ ਵੱਲੋਂ ਪ੍ਰਚਾਰ ਕਰਨ ਦਾ ਰਹੱਸ ਕਾਇਮ
ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਵਿੱਚ ਪ੍ਰਚਾਰ ਕਰਨ ਬਾਰੇ ਅਜੇ ਵੀ ਰਹੱਸ ਕਾਇਮ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੀ ਚੋਣ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਕੋਲੋਂ ਸਿੱਧੂ ਦੇ ਚੋਣ ਪ੍ਰਚਾਰ ਕਰਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ‘ ਅਸੀਂ ਉਨ੍ਹਾਂ ਕੋਲ ਚੋਣ ਪ੍ਰਚਾਰ ਲਈ ਸਮਾਂ ਦੇਣ ਲਈ ਪਹੁੰਚ ਕੀਤੀ ਸੀ ਪਰ ਅਜੇ ਤਕ ਸਮਾਂ ਨਹੀਂ ਮਿਲਿਆ ਤੇ ਸਮਾਂ ਲੈਣ ਦੇ ਯਤਨ ਜਾਰੀ ਹਨ। ਕਾਂਗਰਸ ਦੇ ਇੱਕ ਹੋਰ ਅਹਿਮ ਆਗੂ ਨੇ ਦੱਸਿਆ ਕਿ ਸਿੱਧੂ 16 ਤੇ 17 ਮਈ ਨੂੰ ਪੰਜਾਬ ਵਿਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਚੋਣ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨੇ ਕਿਹਾ ਸੀ ਕਿ ਸ੍ਰੀ ਸਿੱਧੂ 12 ਮਈ ਤੋਂ ਬਾਅਦ ਸੂਬੇ ਵਿਚ ਚੋਣ ਪ੍ਰਚਾਰ ਕਰਨਗੇ।


