- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀਤ ਲਹਿਰ ਕਾਰਨ ਅੰਤਰਰਾਸ਼ਟਰੀ ਉਡਾਣਾਂ ਲੇਟ
ਅੰਮ੍ਰਿਤਸਰ – ਦਿਨੋ ਦਿਨ ਵੱਧ ਰਹੀ ਸੀਤ ਲਹਿਰ ਕਾਰਨ ਅੰਤਰਰਾਸ਼ਟਰੀ ਪੱਧਰ ‘ਤੇ ਉਡਾਣਾਂ ਦਾ ਸਿਲਸਿਲਾ ਗੜਬੜਾ ਰਿਹਾ ਹੈ ਅਤੇ ਬਾਹਰ ਤੋ ਆਉਣ ਵਾਲੀਆਂ ਉਡਾਣਾਂ ਲੇਟ ਚੱਲ ਰਵਾਨਾ ਹੋ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ਰਾਜਾਸਾਂਸੀ ਅੰਮ੍ਰਿਤਸਰ ਵਿੱਖੇ ਲੋਕਲ ਉਡਾਣਾਂ ਦਾ ਸਿਲਸਿਲਾ ਲਗਭਗ ਆਮ ਵਾਂਗ ਰਿਹਾ। ਅੱਜ ਪੂਰਾ ਦਿਨ ਧੁੱਪ ਨਿਖਰੀ ਹੋਣ ਕਾਰਨ ਸਵੇਰ ਤੋ ਹੀ ਏਅਰਪੋਰਟ ‘ਤੇ ਧੁੰਦ ਨਹੀ ਸੀ। ਜਿਸ ਕਾਰਨ ਉਡਾਣਾਂ ਨੂੰ ਲੈਂਡ ਹੋਣ ‘ਚ ਕੋਈ ਮੁਸ਼ਕਲ ਨਹੀ ਹੋਈ ਅਤੇ ਨਾ ਹੀ ਕੋਈ ਉਡਾਣ ਕਿਸੇ ਦੂਜੇ ਏਅਰਪੋਰਟ ‘ਤੇ ਡਾਈਵਰਟ ਹੋਈ। ਇਸ ਸਭ ਦੇ ਬਾਵਜ਼ੂਦ ਅੰਤਰਰਾਸ਼ਟਰੀ ਉਡਾਣਾਂ ਲੇਟ ਰਹੀਆਂ।


