- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀਰੀਆ ਵਿੱਚ ਹਵਾਈ ਫੌਜ ਨੇ ਅਣਪਛਾਤਾ ਡ੍ਰੋਨ ਡੇਗਿਆ
ਸੀਰੀਆ ਦੀ ਹਵਾਈ ਫੌਜ ਨੇ ਰਾਜਧਾਨੀ ਨੇੜੇ ਇਕ ਅਣਪਛਾਤੇ ਡ੍ਰੋਨ ਨੂੰ ਢੇਰ ਕਰ ਦਿੱਤਾ ਗਿਆ ਹੈ| ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ| ਮੀਡੀਆ ਮੁਤਾਬਕ ਇਹ ਡ੍ਰੋਨ ਦੇਸ਼ ਦੇ ਦੱਖਣੀ ਹਿੱਸੇ ਵਿੱਚ ਦਮਿਸ਼ਕ ਦੇ ਅਕਰਬਾ ਸ਼ਹਿਰ ਦੇ ਅੰਦਰ ਉੱਡ ਰਿਹਾ ਸੀ| ਇਸ ਵਿਚਾਲੇ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦਮਿਸ਼ਕ ਦੇ ਦੱਖਣ-ਪੂਰਬੀ ਜ਼ਰਾਮਾਨਾ ਵਿੱਚ ਧਮਾਕਾ ਹੋਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ|


