- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀ ਆਈ ਏ ਲੁਧਿਆਣਾ ਵੱਲੋਂ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ
ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਗਿੱਲ ਰੋਡ ਦਾਣਾ ਮੰਡੀ ਵਿਖੇ ਛਾਪੇਮਾਰੀ ਦੌਰਾਨ ਟਾਟਾ ਗੱਡੀ ਵਿਚੋਂ 38 ਪੇਟੀਆ ਨਜਾਇਜ ਸ਼ਰਾਬ ਬਰਾਮਦ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ ਜਦ ਕਿ ਸ਼ਰਾਬ ਤਸਕਰ ਗੱਡੀ ਛੱਡ ਕੇ ਮੋਕੇ ਤੋ ਭੱਜਣ ’ਚ ਕਾਮਯਾਬ ਹੋ ਗਿਆ। ਏ ਡੀ ਸੀ ਪੀ ਕ੍ਰਾਈਮ ਜਗਤਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਸੀ ਆਈ ਏ 2 ਟੀਮ ਇੰਚਾਰਜ ਇੰਸਪੈਕਟਰ ਪ੍ਰਵੀਨ ਰਣਦੇਵ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਟਾਟਾ ਗੱਡੀ ਸਵਾਰ ਤਸਕਰ ਭਾਰੀ ਮਾਤਰਾ ਚ ਨਜਾਇਜ ਸ਼ਰਾਬ ਤਸਕਰੀ ਕਰਕੇ ਗਿੱਲ ਰੋਡ ਤੋ ਦਾਣਾ ਮੰਡੀ ਵੱਲ ਨੂੰ ਲੈ ਕੇ ਆਇਆ ਹੈ ਓਹਨਾ ਨੇ ਤੁਰੰਤ ਆਪਣੀ ਪੁਲਸ ਟੀਮ ਸਮੇਤ ਅਰੋੜਾ ਸਿਨੇਮਾ ਬੈਕ ਸਾਇਡ ਦਾਣਾ ਮੰਡੀ ’ਚ ਰੇਡ ਕਰਕੇ ਟਾਟਾ ਗੱਡੀ ਚੋ 38 ਪੇਟੀਆ ਨਜਾਇਜ ਸ਼ਰਾਬ ਦੀਆ ਬਰਾਮਦ ਕਰ ਲਇਆ ਜਦ ਕਿ ਟਾਟਾ ਗੱਡੀ ਸਵਾਰ ਤਸਕਰ ਮੌਕੇ ਤੋ ਭੱਜਣ ਚ ਕਾਮਯਾਬ ਹੋ ਗਿਆ ਪੁਲਿਸ ਟੀਮ ਨੇ ਗੱਡੀ ਅਤੇ ਨਜਾਇਜ ਸ਼ਰਾਬ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਅਣਪਛਾਤੇ ਤਸਕਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਪੁਲਸ ਟੀਮ ਨੇ ਦਾਅਵਾ ਕੀਤਾ ਹੈ ਫਰਾਰ ਸ਼ਰਾਬ ਤਸਕਰ ਦੀ ਜਲਦ ਪਹਿਚਾਣ ਕਰਕੇ ਉਸ ਨੂੰ ਕਾਬੂ ਕਰ ਲਿਆ ਜਾਵੇਗਾ।


