- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀ ਬੀ ਆਈ ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕੁਮਾਰ ਦੀ ਮੌਤ, ਲਾਸ਼ ਸ਼ਿਮਲਾ ਵਿਚਲੀ ਰਿਹਾਇਸ਼ ‘ਤੇ ਲਟਕਦੀ ਮਿਲੀ
ਸ਼ਿਮਲਾ – ਮਣੀਪੁਰ ਤੇ ਨਾਗਾਲੈਂਡ ਦੇ ਸਾਬਕਾ ਰਾਜਪਾਲ ਅਤੇ ਸੀ ਬੀ ਆਈ ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕੁਮਾਰ ਦੀ ਲਾਸ਼ ਅੱਜ ਉਹਨਾਂ ਦੀ ਸ਼ਿਮਲਾ ਰਿਹਾਇਸ਼ ਵਿਚ ਲਟਕਦੀ ਮਿਲੀ। ਸ਼ਿਮਲਾ ਦੇ ਐਸ ਪੀ ਮੋਹਿਤ ਚਾਵਲ ਮੁਤਾਬਕ ਕੁਮਾਰ 37 ਸਾਲਾਂ ਤੱਕ ਕੇਂਦਰ ਸਰਕਾਰ ਤੇ ਹਿਮਾਚਲ ਸਰਕਾਰ ਦੇ ਮੁਲਾਜ਼ਮ ਰਹੇ ਹਨ। ਉਹਨਾਂ 1973 ਵਿਚ ਆਈ ਪੀ ਐਸ ਸੇਵਾ ਵਿਚ ਸ਼ੁਰੂਆਤ ਕੀਤੀ ਸੀ। ਉਹ ਅਗਸਤ 2006 ਵਿਚ ਹਿਮਾਚਲ ਪ੍ਰਦੇਸ਼ ਦੇ ਡੀ ਜੀ ਪੀ ਬਣੇ ਸੀ। ਦੋ ਸਾਲ ਬਾਅਦ ਉਹਨਾਂ ਨੂੰ ਸੀ ਬੀ ਆਈ ਡਾਇਰੈਕਟਰ ਨਿਯੁਕਤ ਕਰ ਦਿੱਤਾ ਗਿਆ ਸੀ। 2013 ਵਿਚ ਉਹਨਾਂ ਨੂੰ ਨਾਗਾਨੈਂਡ ਤੇ ਬਾਅਦ ਵਿਚ ਮਣੀਪੁਰ ਦੇ ਰਾਜਪਾਲ ਰਹੇ।


