- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀ.ਬੀ.ਆਈ. ਵਿਵਾਦ: ਸੁਪਰੀਮ ਕੋਰਟ ਨੇ ਕਿਹਾ, ਹਾਲੇ ਹੋਰ ਜਾਂਚ ਦੀ ਲੋੜ
ਨਵੀਂ ਦਿੱਲੀ – ਦੇਸ਼ ਦੀ ਸਭ ਤੋਂ ਵਡੀ ਜਾਂਚ ਏਜੰਸੀ ’ਚ ਚਲ ਰਹੇ ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਟਲ ਗਈ ਹੈ।ਅਗਲੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ। ਸੁਪਰੀਮ ਕੋਰਟ ਸੀ.ਬੀ.ਆਈ. ਨਿਰਦੇਸ਼ਕ ਆਲੋਕ ਵਰਮਾ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ ਜਿਸ ‘ਚ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਵਿਚ ਉਨ੍ਹਾਂ ਨੂੰ ਛੁਟੀ ‘ਤੇ ਭੇਜਣ ਦੇ ਆਦੇਸ਼ਾਂ ਨੂੰ ਚੁਣੌਤੀ ਦਿਤੀ ਗਈ ਸੀ।ਸੁਣਵਾਈ ਦੌਰਾਨ ਪ੍ਰਧਾਨ ਜਜ ਰੰਜਨ ਗੋਗੋਈ ਪ੍ਰਧਾਨ ਵਾਲੀ ਬੈਂਚ ਨੇ ਕਿਹਾ ਕਿ ਇਸ ਬਾਰੇ ਹੋਰ ਜਾਂਚ ਦੀ ਜ਼ਰੂਰਤ ਹੈ।


