- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਨੀਲ ਛੇਤਰੀ ਨੂੰ 35ਵੇਂ ਜਨਮ ਦਿਨ ਦੀਆਂ ਵਧਾਈਆਂ
ਵਿਸ਼ਵ ਫੁਟਬਾਲ ਸੰਸਥਾ ਫੀਫਾ ਅਤੇ ਭਾਰਤੀ ਫੁਟਬਾਲ ਜਗਤ ਨੇ ਕਪਤਾਨ ਸੁਨੀਲ ਛੇਤਰੀ ਨੂੰ ਉਸ ਦੇ 35ਵੇਂ ਜਨਮ ਦਿਨ ’ਤੇ ਵਧਾਈ ਦਿੱਤੀ ਹੈ। ਫੀਫਾ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ’ਤੇ ਲਿਖਿਆ, ‘‘ਭਾਰਤੀ ਫੁਟਬਾਲ ਦਾ ਇੱਕ ਮਹਾਨਾਇਕ ਅੱਜ 35 ਸਾਲ ਦਾ ਹੋ ਗਿਆ ਹੈ। ਸੁਨੀਲ ਛੇਤਰੀ ਨੂੰ ਜਨਮ ਦਿਨ ਦੀ ਵਧਾਈ।’’ ਸਰਬ ਭਾਰਤੀ ਫੁਟਬਾਲ ਫੈਡਰੇਸ਼ਨ ਦੇ ਪ੍ਰਧਾਨ ਪ੍ਰਫੁੱਲ ਪਟੇਲ ਨੇ ਲਿਖਿਆ, ‘‘ਭਾਰਤੀ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੂੰ ਜਨਮ ਦਿਨ ਦੀ ਵਧਾਈ। ਤੁਸੀਂ ਗੋਲ ਕਰਦੇ ਰਹੋ ਅਤੇ ਭਾਰਤ ਲਈ ਮੈਚ ਜਿੱਤਦੇ ਰਹੋ।’’ ਦੇਸ਼ ਲਈ ਸਭ ਤੋਂ ਵੱਧ 111 ਮੈਚ ਖੇਡ ਚੁੱਕਿਆ ਛੇਤਰੀ ਸਭ ਤੋਂ ਵੱਧ ਗੋਲ ਕਰਨ ਵਾਲੇ ਕੌਮਾਂਤਰੀ ਫੁਟਬਾਲਰਾਂ ਵਿੱਚ ਕ੍ਰਿਸਟਿਆਨੋ ਰੋਨਾਲਡੋ (88 ਗੋਲ) ਤੋਂ 17 ਗੋਲ ਪਿੱਛੇ ਹੈ।


