- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਦੇ 4 ਨਵੇਂ ਜੱਜਾਂ ਨੇ ਚੁੱਕੀ ਸਹੁੰ
ਨਵੀਂ ਦਿੱਲੀ – ਸੁਪਰੀਮ ਕੋਰਟ ਦੇ 4 .ਨਵੇਂ ਜੱਜਾਂ ਨੂੰ ਚੀਫ ਜਸਟਿਸ ਰੰਜਨ ਗੰਗੋਈ ਨੇ ਅੱਜ ਅਹੁਦੇ ਦੀ ਸਹੁੰ ਚੁਕਾਈ ਹੈ| 4 ਨਵੇਂ ਜੱਜਾਂ ਵੱਲੋਂ ਸਹੁੰ ਚੁੱਕਣ ਦੇ ਨਾਲ ਹੀ ਹੁਣ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 31 ਹੋ ਗਈ ਹੈ| ਅਦਾਲਤ ਵਿੱਚ ਹੁਣ ਜੱਜ ਦਾ ਕੋਈ ਅਹੁਦਾ ਖਾਲੀ ਨਹੀਂ ਹੈ| ਜਸਟਿਸ ਬੀ. ਆਰ. ਗਵਈ, ਸੂਰੀਆ ਕਾਂਤ, ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਏ. ਐਸ. ਬੋਪੰਨਾ ਨੂੰ ਸੀ. ਜੇ. ਆਈ. ਨੇ ਅਦਾਲਤ ਗਿਣਤੀ 1 ਵਿੱਚ ਸਹੁੰ ਚੁਕਾਈ ਹੈ| ਇਸ ਦੌਰਾਨ ਸੁਪਰੀਮ ਕੋਰਟ ਦੇ ਹੋਰ ਜੱਜ ਵੀ ਪਹੁੰਚੇ|


