- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਰੋਕ ਵਧਾਈ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਰੋਨਾਵਾਇਰਸ ਕਾਰਨ ਜ਼ਮਾਨਤ ’ਤੇ ਭੇਜੇ ਗਏ 2674 ਅੰਡਰ ਟਰਾਇਲ ਕੈਦੀਆਂ ਨੂੰ ਦਿੱਲੀ ਹਾਈ ਕੋਰਟ ਵੱਲੋਂ ਜੇਲ੍ਹਾਂ ’ਚ ਪਰਤਣ ਦੀਆਂ ਜਾਰੀ ਕੀਤੀਆਂ ਗਈਆਂ ਹਦਾਇਤਾਂ ’ਤੇ ਲੰਘੇ ਸਾਲ 29 ਅਕਤੂਬਰ ਨੂੰ ਲਾਈ ਰੋਕ ਸਬੰਧੀ ਹੁਕਮਾਂ ਦੀ ਮਿਆਦ 25 ਫ਼ਰਵਰੀ ਤੱਕ ਵਧਾ ਦਿੱਤੀ ਹੈ। ਜਸਟਿਸ ਐੱਲ ਨਾਗੇਸ਼ਵਰ ਰਾਓ, ਐੱਸ.ਏ. ਨਜ਼ੀਰ ਤੇ ਇੰਦੂ ਮਲਹੋਤਰਾ ਦੇ ਇਕ ਬੈਂਚ ਨੇ ਇਹ ਹੁਕਮ ਜਾਰੀ ਕੀਤੇ।


