- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ
ਨਵੀਂ ਦਿਲੀ – ਕਾਂਗਰਸ ਸੰਸਦ ਮੈਂਬਰ ਸੁਸ਼ਮਿਤਾ ਦੇਵ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਕਥਿਤ ਤੌਰ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ’ਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ ਨੂੰ ਹੋਵੇਗੀ। ਕਾਂਗਰਸ ਨੇ ਸੁਪਰੀਮ ਕੋਰਟ ’ਚ ਦਾਇਰ ਆਪਣੀ ਪਟੀਸ਼ਨ ਵਿਚ ਕਿਹਾ ਕਿ ਚੋਣ ਕਮਿਸ਼ਨ ਨੇ ਪੀਐਮ ਮੋਦੀ ਅਤੇ ਅਮਿਤ ਸ਼ਾਹ ਦੇ ਖ਼ਿਲਾਫ਼ ਕਥਿਤ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ’ਚ ਕਾਰਵਾਈ ਨਹੀਂ ਕੀਤੀ।


