- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਰੱਖਿਆ ਕਾਰਨਾਂ ਕਾਰਨ ਕੁਰੈਸ਼ੀ ਨੇ ਰੱਦ ਕੀਤੀ ਸ਼੍ਰੀਲੰਕਾ ਯਾਤਰਾ
ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਈਸਟਰ ਸੰਡੇ ‘ਤੇ ਹੋਏ ਆਤਮਘਾਤੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਕਾਰਨਾਂ ਕਾਰਨ ਆਪਣੀ ਸ਼੍ਰੀਲੰਕਾ ਯਾਤਰਾ ਰੱਦ ਕਰ ਦਿੱਤੀ। ਵੀਰਵਾਰ ਨੂੰ ਇਕ ਮੀਡੀਆ ਰਿਪੋਰਟ ਵਿਚ ਇਸ ਬਾਰੇ ਜਾਣਕਾਰੀ ਦਿੱਤੀ ਗਈ। ਡਿਪਲੋਮੈਟਿਕ ਸੂਤਰਾਂ ਦੇ ਹਵਾਲੇ ਨਾਲ ਇਕ ਅੰਗਰੇਜ਼ੀ ਅਖਬਾਰ ਨੇ ਦੱਸਿਆ ਕਿ ਕੁਰੈਸ਼ੀ ਨੇ 2 ਮਈ ਨੂੰ ਮਾਲਦੀਵ ਅਤੇ 3 ਤੋਂ 5 ਮਈ ਤੱਕ ਕੋਲੰਬੋ ਦੀ ਯਾਤਰਾ ਕਰਨੀ ਸੀ ਪਰ ਸ਼੍ਰੀਲੰਕਾ ਵਿਚ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਇਸ ਯਾਤਰਾ ਨੂੰ ਰੱਦ ਕਰ ਦਿੱਤਾ ਗਿਆ। ਵਿਦੇਸ਼ ਮੰਤਰੀ ਦਾ ਸੋਧਿਆ ਯਾਤਰਾ ਪ੍ਰੋਗਰਾਮ ਬਾਅਦ ਵਿਚ ਜਾਰੀ ਕੀਤਾ ਜਾਵੇਗਾ।


