- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬਾ ਪੱਧਰ ਦੀ ਖੇਡ ਮੁਕਾਬਲਿਆਂ ਵਿਚ ਤਮਗਾ ਹਾਸਲ ਕਰਨ ਵਾਲੇ ਖਿਡਾਰੀਆਂ ਤੋਂ ਸਕਾਲਰਸ਼ਿਪ ਲਈ 15 ਦਸੰਬਰ ਤਕ ਬਿਨੈ ਮੰਗੇ
ਚੰਡੀਗੜ – ਹਰਿਆਣਾ ਖੇਡ ਅਤੇ ਯੁਵਾ ਮਾਮਲੇ ਵਿਭਾਗ ਨੇ ਸਾਲ 2019-20 ਵਿਚ ਸੂਬਾ ਪੱਧਰ ਦੀ ਖੇਡ ਮੁਕਾਬਲਿਆਂ ਵਿਚ ਤਮਗਾ ਹਾਸਲ ਕਰਨ ਵਾਲੇ ਖਿਡਾਰੀਆਂ ਤੋਂ ਸਕਾਲਰਸ਼ਿਪ ਲਈ 15 ਦਸੰਬਰ ਤਕ ਬਿਨੈ ਮੰਗੇ ਹਨ| ਸਾਲ 2019-20 ਦੇ ਤਹਿਤ ਪਹਿਲੀ ਅਪ੍ਰੈਲ, 2019 ਤੋਂ 31 ਮਾਰਚ, 2020 ਦੇ ਸਮੇਂ ਦੌਰਾਨ ਜਿਨਾਂ ਖਿਡਾਰੀਆਂ ਨੇ ਸੂਬਾ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਤਮਗੇ ਹਾਸਲ ਕੀਤੇ ਹਨ ਅਜਿਹੇ ਖਿਡਾਰੀ ਸਕਾਲਰਸ਼ਿਪ ਲਈ 15 ਦਸੰਬਰ, 2020 ਤਕ ਆਪਣੇ ਬਿਨੈ ਸਬੰਧਿਤ ਜਿਲਾ ਖੇਡ ਅਤੇ ਯੁਵਾ ਮਾਮਲੇ ਦਫਤਰ ਵਿਚ ਜਮਾ ਕਰਵਾ ਸਕਦੇ ਹਨ|ਸਕਾਲਰਸ਼ਿਪ ਦੇ ਲਈ ਬਿਨੈ ਪੱਤਰ ਅਤੇ ਸ਼ਰਤਾਂ ਵਿਭਾਗ ਦੀ ਵੈਬਸਾਇਟ www.haryanasports.gov.in ‘ਤੇ ਉਪਲਬਧ ਹਨ|


