- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ ਖਰੀਦ ਦੇ ਦਸਵੇਂ ਦਿਨ 761193 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ੍ਹ – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਦਸਵੇਂ ਦਿਨ 761193 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 761168 ਅਤੇ ਆੜ੍ਹਤੀਆਂ ਵਲੋਂ 25 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ 761168 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 147353 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 231361 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 157835 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 105740 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 62752 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ 56127 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।ਦਸਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 4934322 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।


