- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 93344 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
ਚੰਡੀਗੜ – ਪੰਜਾਬ ਵਿੱਚ 6 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 93344 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 93344 ਮੀਟ੍ਰਿਕ ਟਨ ਝੋਨੇ ਵਿੱਚੋਂ 84404 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 8940 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।ਪੰਨਗ੍ਰੇਨ ਵੱਲੋਂ 23193 ਟਨ, ਮਾਰਕਫੈੱਡ ਵੱਲੋਂ 23065 ਟਨ ਅਤੇ ਪਨਸੱਪ ਵੱਲੋਂ 18692 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 9526 ਟਨ ਅਤੇ 9872 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 56 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


