- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੈਨ ਫਰਾਂਸਿਸਕੋ ’ਚ ਕੋਰੋਨਾ ਵਾਇਰਸ ਕਾਰਨ ਸਥਾਨਕ ਐਮਰਜੈਂਸੀ ਦੀ ਘੋਸ਼ਣਾ
ਵਾਸ਼ਿੰਗਟਨ – ਅਮਰੀਕਾ ਦੇ ਸੈਨ ਫਰਾਂਸਿਸਕੋ ’ਚ ਕੋਰੋਨਾ ਵਾਇਰਸ ਦੇ ਵਧਦੇ ਖਤਰਿਆਂ ਦੇ ਮੱਦੇਨਜ਼ਰ ਸਥਾਨਕ ਐਮਰਜੈਂਸੀ ਘੋਸ਼ਿਤ ਕੀਤੀ ਗਈ ਹੈ। ਸੈਨ ਫਰਾਂਸਿਸਕੋ ਦੀ ਮੇਅਰ ਲੰਡਨ ਬ੍ਰੀਡ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਇਸ ਸਬੰਧੀ ਦੱਸਿਆ। ਵਿਸ਼ਵ ’ਚ ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਨੂੰ ਇਸ ਨਾਲ ਨਜਿੱਠਣ ਦੀ ਤਿਆਰੀ ਨਿਸ਼ਚਿਤ ਕਰਨ ਲਈ ਹੋਰ ਵਧੇਰੇ ਸਰੋਤ ਵੰਡਣ ਦੀ ਜ਼ਰੂਰਤ ਹੈ। ਸਾਨੂੰ ਅਧਿਕਾਰਕ ਕਾਰਵਾਈ ਕਰਨ ਦੀ ਜ਼ਰੂਰਤ ਹੈ। ਇਸ ਲਈ ਮੈਂ ਅੱਜ ਇਸ ਵਾਇਰਸ ਨਾਲ ਨਜਿੱਠਣ ਦੇ ਮੱਦਨੇਜ਼ਰ ਸਥਾਨਕ ਐਮਰਜੈਂਸੀ ਦੀ ਘੋਸ਼ਣਾ ਕਰ ਰਹੀ ਹਾਂ।’’ ਸੈਨ ਫਰਾਂਸਿਸਕੋ ’ਚ ਅਜੇ ਤਕ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।ਜ਼ਿਕਰਯੋਗ ਹੈ ਕਿ ਚੀਨ ’ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2715 ਹੋ ਗਈ ਹੈ।


