- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੈਲਾਨੀਆਂ ਨਾਲ ਭਰੀ ਬੱਸ ਨੂੰ ਹਾਦਸਾ, 29 ਹਲਾਕ
ਰੋਮ – ਪੁਰਤਗਾਲ ਦੇ ਮਦੀਰਾ ਟਾਪੂ ’ਤੇ ਸੈਲਾਨੀਆਂ ਨਾਲ ਭਰੀ ਇਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 29 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 28 ਹੋਰ ਜ਼ਖ਼ਮੀ ਹੋ ਗਏ। ਬੱਸ ਵਿਚ ਸਫਰ ਕਰਨ ਵਾਲੇ ਜ਼ਿਆਦਾਤਰ ਯਾਤਰੀ ਜਰਮਨੀ ਦੇ ਵਸਨੀਕ ਸਨ। ਬੱਸ ਦੀ ਬਰੇਕ ਵਿੱਚ ਨੁਕਸ ਪੈਣ ਕਾਰਨ ਡਰਾਈਵਰ ਬੱਸ ’ਤੋਂ ਸੰਤੁਲਨ ਗੁਆ ਬੈਠਾ ਤੇ ਬੱਸ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਈ। ਘਟਨਾ ਦਾ ਪਤਾ ਚੱਲਦੇ ਹੀ ਸਥਾਨਕ ਪ੍ਰਸ਼ਾਸਨ ਮੌਕੇ ’ਤੇ ਪੁੱਜਿਆ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।


