- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀਲੰਕਾ ਖ਼ਿਲਾਫ਼ ਟੀ-20 ਮੈਚ ’ਚੋਂ ਹਟਿਆ ਸਟਾਰਕ
ਆਸਟਰੇਲੀਆ ਦਾ ਸਟਾਰ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਆਪਣੇ ਭਰਾ ਦੇ ਵਿਆਹ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸ੍ਰੀਲੰਕਾ ਖ਼ਿਲਾਫ਼ ਦੂਜੇ ਟੀ-20 ਕੌਮਾਂਤਰੀ ਮੈਚ ’ਚੋਂ ਹਟ ਗਿਆ ਹੈ। ਸਟਾਰਕ ਦੇ ਬਦਲ ਵਜੋਂ ਬਿਲੀ ਸਟੇਨਲੇਕ ਜਾਂ ਸੀਨ ਐਬੋਟ ਨੂੰ ਟੀਮ ਵਿੱਚ ਲਿਆ ਜਾ ਸਕਦਾ ਹੈ। ਆਸਟਰੇਲੀਆ ਆਪਣਾ ਦੂਜਾ ਟੀ-20 ਮੈਚ ਬੁੱਧਵਾਰ ਨੂੰ ਖੇਡੇਗਾ। ਕ੍ਰਿਕਟ ਆਸਟਰੇਲੀਆ ਨੇ ਅੱਜ ਆਪਣੀ ਵੈੱਬਸਾਈਟ ’ਤੇ ਇਹ ਜਾਣਕਾਰੀ ਦਿੱਤੀ। ਆਸਟਰੇਲੀਆ ਦੇ ਉਪ ਕਪਤਾਨ ਪੈਟ ਕਮਿਨਸ ਨੇ ਕਿਹਾ ਕਿ ਆਸਟਰੇਲਿਆਈ ਟੀਮ ਸ੍ਰੀਲੰਕਾ ਖ਼ਿਲਾਫ਼ ਸ਼ਾਟ ਗੇਂਦਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਜਾਰੀ ਰੱਖੇਗੀ।


