- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਡਾ. ਮਨਮੋਹਨ ਸਿੰਘ ਨੂੰ ਸੱਦੇਗਾ ਪਾਕਿ
ਇਸਲਾਮਾਬਾਦ – ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੱਦਾ ਪੱਤਰ ਭੇਜੇਗਾ। ਮੀਡੀਆ ਰਿਪੋਰਟਾਂ ਮੁਤਾਬਿਕ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੱਸਿਆ ਕਿ ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਸੱਦਾ ਪੱਤਰ ਭੇਜਾਂਗੇ।


