- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੜਕ ਹਾਦਸੇ ’ਚ ਮੁਹੰਮਦ ਅਜ਼ਹਰੂਦੀਨ ਜ਼ਖ਼ਮੀ
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮੁਹੰਮਦ ਅਜ਼ਹਰੂਦੀਨ ਦੀ ਕਾਰ ਬੁੱਧਵਾਰ ਨੂੰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੀ ਕਾਰ ਸਵਾਈ ਮਾਧੋਪੁਰ ਜ਼ਿਲ੍ਹੇ ਵਿਚ ਹਾਦਸਾਗ੍ਰਸਤ ਹੋ ਗਈ। ਇਸ ਮੌਕੇ ਕਾਰ ਵਿਚ ਉਨ੍ਹਾਂ ਨਾਲ ਤਿੰਨ ਜਣੇ ਹੋਰ ਵੀ ਸਵਾਰ ਸਨ। ਸੌਰਵਾਲ ਥਾਣੇ ਦੇ ਐੱਸਐੱਚਓ ਚੰਦਰਭਾਨ ਸਿੰਘ ਨੇ ਦੱਸਿਆ ਕਿ ਵਾਹਨ ਵਿੱਚ ਸਵਾਰ ਸਾਰੇ ਜਣੇ ਸੱਟ ਤੋਂ ਬਚ ਰਹੇ। ਉਨ੍ਹਾਂ ਕਿਹਾ ਕਿ ਡਰਾਈਵਰ ਨਾਲ ਦੇ ਵਾਹਨ ਚਾਲਕ ਨਾਲ ਗੱਲ ਕਰ ਰਿਹਾ ਸੀ।


