- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੜਕ ਹਾਦਸੇ ਦੌਰਾਨ 7 ਵਿਅਕਤੀਆਂ ਦੀ ਮੌਤ ਤੇ ਇਕ ਜ਼ਖਮੀ
ਮੈਕਸੀਕੋ ਸਿਟੀ – ਮੈਕਸੀਕੋ ਦੇ ਬਜਾ ਕੈਲੀਫੋਰਨੀਆ ਸੁਰ ਸੂਬੇ ਵਿੱਚ ਇਕ ਟਰੈਕਟਰ ਟ੍ਰੇਲਰ , ਵੈਨ ਅਤੇ ਪਿਕਅਪ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ ਘੱਟ ਤੋਂ ਘੱਟ 7 ਵਿਅਕਤੀਆਂ ਦੀ ਮੌਤ ਹੋ ਗਈ| ਸਥਾਨਕ ਪ੍ਰਸ਼ਾਸਨ ਨੇ ਦੱਸਿਆ ਕਿ ਇਹ ਹਾਦਸਾ ਸੈਲਾਨੀ ਸਥਾਨ ਕਾਬੋ ਸੈਨ ਲੁਕਾਸ ਨੂੰ ਟੋਡੋਸ ਸਾਂਤੋਸ ਨਾਲ ਜੋੜਨ ਵਾਲੇ ਹਾਈਵੇਅ ਤੇ ਹੋਇਆ| ਉਸ ਨੇ ਦੱਸਿਆ ਕਿ ਟਰੈਕਟਰ ਟ੍ਰੇਲਰ, ਵੈਨ ਅਤੇ ਪਿਕਅਪ ਟਰੱਕ ਨੂੰ ਟੱਕਰ ਮਾਰਨ ਮਗਰੋਂ ਉਲਟ ਗਿਆ ਅਤੇ ਉਸ ਵਿੱਚ ਅੱਗ ਲੱਗ ਗਈ| ਸੂਬਾ ਗਵਰਨਰ ਕਾਰਲੋਸ ਮੇਂਡੋਜਾ ਡੇਵਿਸ ਨੇ ਦੱਸਿਆ ਕਿ ਹਾਦਸੇ ਵਿੱਚ ਘੱਟ ਤੋਂ ਘੱਟ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ| ਜ਼ਖਮੀ ਵਿਅਕਤੀ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ|


