- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਤ ਈਸ਼ਰ ਸਕੂਲ਼ ਦੀ ਵਿਦਿਆਰਥਣ ਅਰਸ਼ਪ੍ਰੀਤ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ
ਐਸ ਏ ਐਸ ਨਗਰ – ਸੰਤ ਈਸ਼ਰ ਸਿੰਘ ਸਕੂਲ਼ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਸੰਗਰੂਰ ਵਿਖੇ ਹੋਏ ਅੰਡਰ 14 ਰਾਜ ਪੱਧਰੀ ਤੈਰਾਕੀ ਮੁਕਾਬਲੇ ਵਿੱਚ ਭਾਗ ਲਿਆ, ਜਿਸ ਵਿੱਚ ਉਸਨੇ 50 ਮੀਟਰ ਦੀ ਬੈਕ ਸਟਰੋਕ, 100 ਮੀਟਰ ਦੀ ਬੈਕ ਸਟਰੋਕ ਅਤੇ 200 ਮੀਟਰ ਦੀ ਵਿਅਕਤੀਗਤ ਮੈਡਲੇ ਵਿੱਚ ਭਾਗ ਲੈ ਕੇ ਸੋਨੇ ਦਾ ਤਗਮਾ ਹਾਸਲ ਕੀਤਾ| ਉਸਦੀ ਚੋਣ ਰਾਸ਼ਟਰ ਪੱਧਰੀ ਮੁਕਾਬਲੇ ਲਈ ਕੀਤੀ ਗਈ ਹੈ| ਸਕੂਲ ਦੀ ਸਿਕੂਲ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰੰਸੀਪਲ ਇੰਦਰਜੀਤ ਕੌਰ ਸੰਧੂ ਨੇ ਸਕੂਲ ਸਭਾ ਵਿੱਚ ਉਸਨੂੰ ਸਨਮਾਨਿਤ ਕੀਤਾ|


